ਇੱਕ ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮ ਤੁਹਾਨੂੰ ਕਿਵੇਂ ਪ੍ਰਭਾਵਿਤ ਕਰ ਸਕਦੇ ਹਨ

ਇੱਕ ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਨਿਯਮ ਤੁਹਾਨੂੰ ਕਿਵੇਂ ਪ੍ਰਭਾਵਿਤ ਕਰ ਸਕਦੇ ਹਨ

ਭਾਰਤ ਸਰਕਾਰ ਨੇ ਆਮਦਨ ਕਰ ਐਕਟ 2025 ਨੂੰ ਨੋਟੀਫਾਈ ਕਰ ਦਿੱਤਾ ਹੈ। ਇਹ ਐਕਟ ਇੱਕ ਅਪ੍ਰੈਲ 2026 ਤੋਂ ਲਾਗੂ ਹੋ ਜਾਵੇਗਾ। ਇਹ 64 ਸਾਲ ਪੁਰਾਣੇ ਆਮਦਨ ਕਰ ਐਕਟ 1961 ਦੀ ਥਾਂ ਲਵੇਗਾ।

ਇਸ ਦੇ ਤਹਿਤ ਇਨਕਮ ਟੈਕਸ ਵਿੱਚ ਕਈ ਤਬਦੀਲੀਆਂ ਲਿਆਂਦੀਆਂ ਗਈਆਂ ਹਨ। ਇਹ ਨਵੇਂ ਨਿਯਮ ਇੱਕ ਅਪ੍ਰੈਲ ਤੋਂ ਲਾਗੂ ਹੋਣਗੇ। ਇਸ ਰਿਪੋਰਟ ਵਿੱਚ ਜਾਣਦੇ ਹਾਂ ਕਿ ਇਨ੍ਹਾਂ ਨਵੇਂ ਨਿਯਮਾਂ ਨਾਲ ਕੌਣ-ਕੌਣ ਪ੍ਰਭਾਵਿਤ ਹੋਵੇਗਾ।

ਐਡਿਟ- ਗੁਰਕਿਰਤਪਾਲ ਸਿੰਘ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)